Posts

Showing posts from October, 2019

excellent performance at District level

Image

Happy Diwali

school news in Daily Ajit And Nawanzamana dated 25-10-2019

Image
Image
Image
ਸ਼੍ਰੀ ਦਸ਼ਮੇਸ਼ ਕਾਨਵੈਂਟ ਸਕੂਲ ਅੱਟੀ ਦੇ ਯਸ਼ਕਰਨ ਨੇ ਜ਼ਿਲੇ 'ਚ ਦੂਜਾ ਸਥਾਨ ਹਾਸਲ ਕੀਤਾ। ਜਲੰਧਰ ਹੋ ਰਹੀ ਜ਼ਿਲਾ ਅਥਲੈਟਿਕ ਮੀਟ 'ਚ ਸ਼੍ਰੀ ਦਸ਼ਮੇਸ਼ ਕਾਨਵੈਂਟ ਸਕੂਲ ਅੱਟੀ ਦੇ ਯਸ਼ਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ 7ਵੀਂ ਜਮਾਤ ਦਾ ਵਿਦਿਆਰਥੀ ਹੈ ਨੇ  14 ਸਾਲ ਵਰਗ 'ਚ ਡਿਸਕਸ ਥਰੋ ਈਵੈਂਟ 'ਚ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਅੱਜ ਸਕੂਲ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਉਸ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਚਰਨਜੀਤ ਸਿੰਘ ਨੇ ਯਸ਼ਕਰਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਸ ਦੀ ਲਗਨ ਅਤੇ ਮਿਹਨਤ ਸਦਕਾ ਉਸ ਨੇ ਇਹ ਸਥਾਨ ਹਾਸਲ ਕੀਤਾ ਹੈ । ਉਨ•ਾਂ ਅੱਗੇ ਦੱਸਿਆ ਕਿ ਸਕੂਲ ਸਪੋਰਟਸ ਇੰਚਾਰਜ ਸੁਖਦੀਪ ਸਿੰਘ ਦੀ ਮਿਹਨਤ ਕਰਕੇ ਸਕੂਲ ਸਿੱਖਿਆ ਦੇ ਨਾਲ ਨਾਲ ਖੇਡਾਂ 'ਚ ਵੀ ਇਲਾਕੇ ਦਾ ਨਾਂ ਰੋਸ਼ਨ ਕਰ ਰਿਹਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਬਲਜਿੰਦਰ ਕੁਮਾਰ, ਜਮਾਤ ਇੰਚਾਰਜ ਮੈਡਮ ਜਾਨਕੀ ਮਲਹੋਤਰਾ ਅਤੇ ਸਮੂਹ ਸਟਾਫ ਨੇ ਉਸ ਨੂੰ ਵਧਾਈ ਅਤੇ ਅਸ਼ਰੀਵਾਦ ਦਿੱਤਾ।

position at District Level

Congratulations Yashkarn  Singh of 6th Class Scored 2nd Position at District level in Discuss Throw under 14 

Incampus picnic camp at school campus

Image