5th class pseb Result

 ਸ਼੍ਰੀ ਦਸ਼ਮੇਸ਼ ਕਾਨਵੈਂਟ ਸਕੂਲ ਅੱਟੀ ਦਾ ਪੰਜਵੀਂ ਜਮਾਤ ਦਾ ਨਤੀਜਾ ਸਾਨਦਾਰ ਰਿਹਾ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦਾ ਐਲਾਨਿਆ ਨਤੀਜਾ ਸ਼੍ਰੀ ਦਸ਼ਮੇਸ਼ ਕਾਨਵੈਂਟ ਸਕੂਲ ਅੱਟੀ ਦਾ ਸ਼ਾਨਦਾਰ ਰਿਹਾ। ਸਾਰੇ ਬੱਚੇ 70 ਫੀਸਦੀ ਤੋਂ ਉੱਪਰ ਅੰਕ ਲੈ ਕੇ ਪਾਸ ਹੋਏ। ਸੁਖਮਨ ਪੁੱਤਰ ਅਵਤਾਰ ਲਾਲ 493/500 ਅੰਕ ਲੈ ਕੇ ਪਹਿਲੇ ਸਥਾਨ ਤੇ, ਅਰਮਾਨ ਰਣਦੇਵ ਅਤੇ ਪ੍ਰਭਜੋਤ ਦਿਦਰਾ 491/500 ਅੰਕ ਲੈ ਕੇ ਦੂਸਰੇ ਸਥਾਨ ਤੇ ਜਦਕਿ ਸਿਮਰਤ ਕੌਰ ਪੁੱਤਰੀ ਦਲਜੀਤ ਸਿੰਘ 490 ਅੰਕ ਲੈ ਕੇ ਤੀਸਰੇ ਸਥਾਨ ਤੇ ਰਹੀ।
  






Comments

Popular posts from this blog