+2 result Congratulations to all Get link Facebook X Pinterest Email Other Apps - June 29, 2022 ਪਲੱਸ ਟੂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਸਾਰੇ ਵਿਦਿਆਰਥੀ ਵਧੀਆ ਨੰਬਰ ਲੈ ਕੇ ਪਾਸ ਹੋਏ। ਦਿਕਸ਼ਾ ਰਾਣੀ ਨੇ 471/500 ਅੰਕ ਲੈ ਕੇ ਪਹਿਲਾ ਸਥਾਨ, ਆਂਚਲ ਵਰਮਾ ਨੇ 464/500 ਅੰਕ ਲੈ ਕੇ ਦੂਸਰਾ ਸਥਾਨ ਅਤੇ ਹਰਪ੍ਰੀਤ ਕੌਰ ਨੇ 458 /500 ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਮਿਹਨਤੀ ਸਟਾਫ਼, ਵਿਦਿਆਰਥੀਆਂ ਦੀ ਲਗਨ ਅਤੇ ਮਾਪਿਆਂ ਦੇ ਸਾਥ ਹੈ। ਆਸ ਕਰਦੇ ਹਾਂ ਕਿ ਆਉਣ ਵਾਲੇ ਸਮੇਂ ’ਚ ਵੀ ਸਕੂਲ ਆਪ ਦੇ ਸਹਿਯੋਗ ਸਦਕਾ ਬੁਲੰਦੀਆਂ ਵੱਲ ਵਧੇਗਾ। Get link Facebook X Pinterest Email Other Apps Comments
Comments
Post a Comment