Posts

Showing posts from October, 2024

sports events

Image
 ਬਲਾਕ ਪੱਧਰੀ ਖੇਡ ਮੁਕਾਬਲਿਆਂ ’ਚ ਸ਼੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਨੇ ਆਪਣੀ ਚੜ੍ਹਤ ਰੱਕੀ ਬਰਕਰਾਰ ਗੁਰਾਇਆ ਸਿੱਖਿਆ ਬਲਾਕ ਦੋ ਵਲੋਂ ਪਿੰਡ ਢੰਡਵਾੜ ’ਚ ਕਰਵਾਈਆਂ ਗਈਆਂ ਪ੍ਰਾਇਮਰੀ ਖੇਡਾਂ ’ਚ ਸ਼੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਦੇ ਜੋਹਰ ਦਿਖਾ ਕੇ ਆਪਣੀ ਝੰਡੀ ਬਰਕਰਾਰ ਰੱਖੀ। ਟੀਮਾਂ ਦਾ ਸਕੂਲ ਪੁੱਜਣ ’ਤੇ ਸਵਾਗਤ ਕਰਦੇ ਹੋਏ ਐਮ.ਡੀ. ਸੁਖਦੀਪ ਸਿੰਘ ਪਿ੍ਰੰਸੀਪਲ ਬਲਜਿੰਦਰ ਕੁਮਾਰ , ਵਾਇਸ ਪਿ੍ਰੰਸੀਪਲ ਸੰਦੀਪ ਕੌਰ  ਨੇ ਦੱਸਿਆ ਕਿ ਸਕੂਲ ਦੀਆਂ ਚਾਰ ਟੀਮਾਂ ਨੇ ਪ੍ਰਾਇਮਰੀ ਪੱਧਰ ਦੇ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਮਿੰਨੀ ਹੈਂਡਬਾਲ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਬਲਾਕ ’ਚ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਰੱਸਾਕਸ਼ੀ ਅਤੇ ਹਾਕੀ ਦੇ ਲੜਕਿਆਂ ਦੇ ਮੁਕਾਬਲਿਆਂ ’ਚ ਵੀ ਸਕੂਲ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਬੱਚਿਆਂ ਨੂੰ ਸਿਖਲਾਈ ਦੇ ਰਹੇ ਕੋਚ ਮੋਹਿਤ ਕੁਮਾਰ ਅਤੇ ਚੈਅਰਮੈਨ ਚਰਨਜੀਤ ਸਿੰਘ ਨੇ ਦੱਸਿਆ ਕਿ ਸਕੂਲ ਦਾ ਮੁੱਖ ਮੰਤਵ ਮਿਆਰੀ ਸਿੱਖਿਆ ਦੇ ਨਾਲ-ਨਾਲ ਬੱਚਿਆਂ ਦਾ ਸਰਵਪੱਖੀ ਵਿਕਾਸ ਹੈ ਜਿਸ ਦੇ ਲਈ ਖੇਡਾਂ ਦਾ ਜੀਵਨ ’ਚ ਹੋਣਾ ਜ਼ਰੂਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਖੇਡਾਂ ਤੋਂ ਇਲਾਵਾ ਸਕੂਲ ’ਚ ਨੈਸ਼ਨਲ ਸਟਾਇਲ ਕਬੱਡੀ, ਖੋ-ਖੋ ਅਤੇ ਅਥਲੈਟਿਕ ਆਦਿ ਦੀ ਤਿਆਰੀ ਲਈ ਵਿਸ਼ੇਸ਼ ਪ੍ਰਬੰਧ ਹਨ। ਉਨ੍ਹਾਂ ਅੱਗੇ ਕਿਹਾ ਕਿ ਦਸੰਬਰ ਮ...